ਫੁਟਨੋਟ
b ਜੇ ਤੁਹਾਡੇ ਮਾਪੇ ਹਾਲੇ ਵੀ ਤੁਹਾਡੇ ʼਤੇ ਵਿਸ਼ਵਾਸ ਨਹੀਂ ਕਰਦੇ, ਤਾਂ ਆਦਰ ਅਤੇ ਸ਼ਾਂਤੀ ਨਾਲ ਉਨ੍ਹਾਂ ਨੂੰ ਸਮਝਾਓ ਕਿ ਤੁਸੀਂ ਕਿਵੇਂ ਮਹਿਸੂਸ ਕਰਦੇ ਹੋ। ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣੋ ਤੇ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕਰੋ ਕਿ ਤੁਸੀਂ ਅਜਿਹਾ ਕੋਈ ਕੰਮ ਨਹੀਂ ਕਰਦੇ ਜਿਸ ਕਰਕੇ ਮਾਮਲਾ ਵਿਗੜ ਰਿਹਾ ਹੈ।—ਯਾਕੂਬ 1:19.