ਫੁਟਨੋਟ
b ਸੰਯੁਕਤ ਰਾਜ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਕਮਿਸ਼ਨ ਦੀ 16 ਨਵੰਬਰ 2000 ਨੂੰ ਹੋਈ ਇਕ ਸਭਾ ਵਿਚ ਇਕ ਪ੍ਰਤਿਨਿਧ ਨੇ ਦੱਸਿਆ ਕਿ ਜ਼ਬਰਦਸਤੀ ਧਰਮ-ਪਰਿਵਰਤਨ ਕਰਨ ਵਾਲਿਆਂ ਅਤੇ ਯਹੋਵਾਹ ਦੇ ਗਵਾਹਾਂ ਦੇ ਕੰਮ ਵਿਚ ਫ਼ਰਕ ਹੈ। ਉਸ ਨੇ ਦੱਸਿਆ ਕਿ ਜਦੋਂ ਯਹੋਵਾਹ ਦੇ ਗਵਾਹ ਦੂਸਰਿਆਂ ਨੂੰ ਪ੍ਰਚਾਰ ਕਰਦੇ ਹਨ, ਤਾਂ ਉਹ ਇਸ ਤਰੀਕੇ ਨਾਲ ਪ੍ਰਚਾਰ ਕਰਦੇ ਹਨ ਕਿ ਜੇ ਕੋਈ ਉਨ੍ਹਾਂ ਦੀ ਗੱਲ ਨਹੀਂ ਸੁਣਨਾ ਚਾਹੁੰਦਾ, ਤਾਂ ਉਹ “ਮੈਨੂੰ ਦਿਲਚਸਪੀ ਨਹੀਂ ਹੈ” ਕਹਿ ਕੇ ਆਪਣਾ ਦਰਵਾਜ਼ਾ ਬੰਦ ਕਰ ਸਕਦਾ ਹੈ।