ਫੁਟਨੋਟ
a ਆਮ ਤੌਰ ਤੇ, ਦਿਲਚਸਪੀ ਰੱਖਣ ਵਾਲੇ ਨਵੇਂ ਵਿਅਕਤੀ ਮੰਗ ਬ੍ਰੋਸ਼ਰ ਦਾ ਅਧਿਐਨ ਕਰਨ ਤੋਂ ਬਾਅਦ ਗਿਆਨ ਜੋ ਸਦੀਪਕ ਜੀਵਨ ਵੱਲ ਲੈ ਜਾਂਦਾ ਹੈ ਨਾਮਕ ਪੁਸਤਕ ਦਾ ਅਧਿਐਨ ਕਰਦੇ ਹਨ। ਇਹ ਦੋਵੇਂ ਯਹੋਵਾਹ ਦੇ ਗਵਾਹਾਂ ਦੁਆਰਾ ਛਾਪੇ ਗਏ ਹਨ। ਇਨ੍ਹਾਂ ਵਿਚ ਜੋ ਸੁਝਾਅ ਪੇਸ਼ ਕੀਤੇ ਗਏ ਹਨ ਉਹ ਰੂਹਾਨੀ ਤਰੱਕੀ ਵਿਚ ਆ ਰਹੀਆਂ ਰੁਕਾਵਟਾਂ ਦੂਰ ਕਰਨ ਵਿਚ ਤੁਹਾਡੀ ਮਦਦ ਕਰਨਗੇ।