ਫੁਟਨੋਟ
a ਪੰਤੇਕੁਸਤ ਦੇ ਦਿਨ ਤੇ ਪਤਰਸ ਦਾ ਭਾਸ਼ਣ ਸੁਣਨ ਤੋਂ ਬਾਅਦ ਤਿੰਨ ਹਜ਼ਾਰ ਯਹੂਦੀਆਂ ਅਤੇ ਯਹੂਦੀ ਧਰਮ ਨੂੰ ਅਪਣਾਉਣ ਵਾਲਿਆਂ ਨੇ ਬਿਨਾਂ ਦੇਰ ਕੀਤਿਆਂ ਬਪਤਿਸਮਾ ਲੈ ਲਿਆ ਸੀ। ਇਥੋਪੀਆਈ ਅਫ਼ਸਰ ਵਾਂਗ ਉਹ ਪਰਮੇਸ਼ੁਰ ਦੇ ਬਚਨ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਨੂੰ ਪਹਿਲਾਂ ਤੋਂ ਹੀ ਜਾਣਦੇ ਸਨ।—ਰਸੂਲਾਂ ਦੇ ਕਰਤੱਬ 2:37-41.