ਫੁਟਨੋਟ
a 16ਵੀਂ ਸਦੀ ਦੇ ਦੂਸਰੇ ਅੱਧ ਵਿਚ ਕੈਥੋਲਿਕ ਚਰਚ ਨੇ ਵਰਜਿਤ ਕਿਤਾਬਾਂ ਦੀ ਸੂਚੀ ਜਾਰੀ ਕਰ ਕੇ ਆਮ ਭਾਸ਼ਾ ਵਿਚ ਬਾਈਬਲ ਪੜ੍ਹਨ ਤੇ ਰੋਕ ਲਗਾ ਦਿੱਤੀ ਸੀ। ਦ ਨਿਊ ਐਨਸਾਈਕਲੋਪੀਡੀਆ ਬ੍ਰਿਟੈਨਿਕਾ ਅਨੁਸਾਰ, ਇਸ ਫ਼ਰਮਾਨ ਸਦਕਾ “ਅਗਲੇ 200 ਸਾਲਾਂ ਤਕ ਕਿਸੇ ਵੀ ਕੈਥੋਲਿਕ ਨੇ ਬਾਈਬਲ ਦਾ ਅਨੁਵਾਦ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।”