ਫੁਟਨੋਟ
a ਕਦੇ-ਕਦੇ ਇਸ ਆਇਤ ਨੂੰ ਇਸ ਤਰ੍ਹਾਂ ਅਨੁਵਾਦ ਕੀਤਾ ਜਾਂਦਾ ਹੈ ਜਿਸ ਤੋਂ ਲੱਗਦਾ ਹੈ ਕਿ ਸਿਰਫ਼ ਮਾਂ ਦੀ ਮੌਤ ਹੋਣ ʼਤੇ ਕਾਤਲ ਨੂੰ ਸਜ਼ਾ-ਏ-ਮੌਤ ਦਿੱਤੀ ਜਾਂਦੀ ਸੀ। ਪਰ ਮੂਲ ਇਬਰਾਨੀ ਸ਼ਬਦਾਂ ਤੋਂ ਪਤਾ ਲੱਗਦਾ ਹੈ ਕਿ ਪਰਮੇਸ਼ੁਰ ਦੇ ਕਾਨੂੰਨ ਮੁਤਾਬਕ ਜੇ ਮਾਂ ਜਾਂ ਉਸ ਦੇ ਅਣਜੰਮੇ ਬੱਚੇ ਦੋਹਾਂ ਵਿੱਚੋਂ ਕਿਸੇ ਦੀ ਮੌਤ ਹੋ ਜਾਂਦੀ ਸੀ, ਤਾਂ ਕਾਤਲ ਨੂੰ ਮੌਤ ਦੀ ਸਜ਼ਾ ਮਿਲਦੀ ਸੀ।