ਫੁਟਨੋਟ
c “ਪਰ ਜੇ ਕਿਸੇ ਨੇ ਆਪਣੇ ਮਨ ਵਿਚ ਪੱਕਾ ਧਾਰ ਲਿਆ ਹੈ ਅਤੇ ਉਹ ਵਿਆਹ ਕਰਾਉਣ ਦੀ ਲੋੜ ਮਹਿਸੂਸ ਨਹੀਂ ਕਰਦਾ, ਸਗੋਂ ਉਸ ਨੇ ਆਪਣੀ ਇੱਛਾ ʼਤੇ ਕਾਬੂ ਰੱਖਿਆ ਹੋਇਆ ਹੈ ਅਤੇ ਵਿਆਹ ਨਾ ਕਰਾਉਣ ਦਾ ਆਪਣੇ ਮਨ ਵਿਚ ਪੱਕਾ ਫ਼ੈਸਲਾ ਕੀਤਾ ਹੋਇਆ ਹੈ, ਤਾਂ ਇਹ ਉਸ ਲਈ ਚੰਗੀ ਗੱਲ ਹੈ। ਇਸ ਕਰਕੇ ਜਿਹੜਾ ਵਿਆਹ ਕਰਾਉਂਦਾ ਹੈ, ਇਹ ਉਸ ਲਈ ਚੰਗੀ ਗੱਲ ਹੈ, ਪਰ ਜਿਹੜਾ ਵਿਆਹ ਨਹੀਂ ਕਰਾਉਂਦਾ, ਤਾਂ ਇਹ ਹੋਰ ਵੀ ਚੰਗੀ ਗੱਲ ਹੈ।”—NW.