ਫੁਟਨੋਟ
a ਉਨ੍ਹਾਂ ਭੈਣਾਂ-ਭਰਾਵਾਂ ਨੂੰ ਇਹ ਸਵਾਲ ਵੀ ਪੁੱਛਿਆ ਗਿਆ ਸੀ: “ਬਜ਼ੁਰਗਾਂ ਵਿਚ ਕਿਹੜਾ ਗੁਣ ਤੁਹਾਨੂੰ ਜ਼ਿਆਦਾ ਚੰਗਾ ਲੱਗਦਾ ਹੈ?” ਜ਼ਿਆਦਾਤਰ ਭੈਣਾਂ-ਭਰਾਵਾਂ ਨੇ ਇਹੀ ਕਿਹਾ ਕਿ ਉਨ੍ਹਾਂ ਨੂੰ ਉਹ ਬਜ਼ੁਰਗ ਚੰਗੇ ਲੱਗਦੇ ਹਨ ਜਿਨ੍ਹਾਂ ਨਾਲ ਉਹ ਬਿਨਾਂ ਝਿਜਕੇ ਗੱਲ ਕਰ ਸਕਦੇ ਹਨ। ਭਵਿੱਖ ਵਿਚ ਇਸ ਰਸਾਲੇ ਵਿਚ ਇਸ ਅਹਿਮ ਗੁਣ ਬਾਰੇ ਚਰਚਾ ਕੀਤੀ ਜਾਵੇਗੀ।