ਫੁਟਨੋਟ
a ਇਸ ਲੇਖ ਵਿਚ ਉਨ੍ਹਾਂ ਲੋਕਾਂ ਨੂੰ ਸ਼ਰਨਾਰਥੀ ਕਿਹਾ ਗਿਆ ਹੈ ਜਿਨ੍ਹਾਂ ਨੂੰ ਯੁੱਧ, ਅਤਿਆਚਾਰ ਜਾਂ ਕੁਦਰਤੀ ਆਫ਼ਤਾਂ ਕਰਕੇ ਆਪਣੇ ਘਰਾਂ ਤੋਂ ਭੱਜਣਾ ਪੈਂਦਾ ਹੈ। ਇਨ੍ਹਾਂ ਨੂੰ ਸ਼ਾਇਦ ਕਿਸੇ ਹੋਰ ਦੇਸ਼ ਵਿਚ ਜਾਂ ਆਪਣੇ ਦੇਸ਼ ਦੇ ਕਿਸੇ ਹੋਰ ਇਲਾਕੇ ਵਿਚ ਜਾ ਕੇ ਰਹਿਣਾ ਪਵੇ। ਸ਼ਰਨਾਰਥੀਆਂ ਲਈ ਸੰਯੁਕਤ ਰਾਸ਼ਟਰ ਦੇ ਹਾਈ ਕਮਿਸ਼ਨਰ (UNHCR) ਕਹਿੰਦਾ ਹੈ ਕਿ ਦੁਨੀਆਂ ਭਰ ਵਿਚ 113 ਜਣਿਆਂ ਵਿੱਚੋਂ 1 ਜਣੇ ਨੂੰ ਆਪਣੇ ਘਰੋਂ ਭੱਜਣਾ ਪਿਆ ਹੈ।