ਫੁਟਨੋਟ
a ਕੀ ਅਸੀਂ ਪਰਮੇਸ਼ੁਰ ਦੇ ਵਫ਼ਾਦਾਰ ਰਹਾਂਗੇ ਜਾਂ ਕੀ ਅਸੀਂ ਸ਼ੈਤਾਨ ਨੂੰ ਮੌਕਾ ਦੇਵਾਂਗੇ ਕਿ ਉਹ ਸਾਨੂੰ ਆਪਣੇ ਫੰਦੇ ਵਿਚ ਫਸਾ ਕੇ ਯਹੋਵਾਹ ਤੋਂ ਦੂਰ ਕਰ ਦੇਵੇ? ਇਸ ਸਵਾਲ ਦਾ ਜਵਾਬ ਇਸ ਗੱਲ ʼਤੇ ਨਿਰਭਰ ਨਹੀਂ ਕਰਦਾ ਹੈ ਕਿ ਅਸੀਂ ਕਿੰਨੀਆਂ ਵੱਡੀਆਂ ਅਜ਼ਮਾਇਸ਼ਾਂ ਦਾ ਸਾਮ੍ਹਣਾ ਕਰਦੇ ਹਾਂ, ਪਰ ਇਸ ਗੱਲ ʼਤੇ ਨਿਰਭਰ ਕਰਦਾ ਹੈ ਕਿ ਅਸੀਂ ਆਪਣੇ ਦਿਲ ਦੀ ਰਾਖੀ ਕਿਵੇਂ ਕਰਦੇ ਹਾਂ? “ਮਨ” ਯਾਨੀ ਦਿਲ ਸ਼ਬਦ ਦਾ ਕੀ ਮਤਲਬ ਹੈ? ਸ਼ੈਤਾਨ ਸਾਡੇ ਦਿਲ ਨੂੰ ਭ੍ਰਿਸ਼ਟ ਕਰਨ ਦੀ ਕਿਵੇਂ ਕੋਸ਼ਿਸ਼ ਕਰਦਾ ਹੈ? ਅਸੀਂ ਇਸ ਦੀ ਰਾਖੀ ਕਿਵੇਂ ਕਰ ਸਕਦੇ ਹਾਂ? ਇਸ ਲੇਖ ਵਿਚ ਅਸੀਂ ਇਨ੍ਹਾਂ ਜ਼ਰੂਰੀ ਸਵਾਲਾਂ ਦੇ ਜਵਾਬ ਲਵਾਂਗੇ।