ਫੁਟਨੋਟ
a ਅਸੀਂ ਯਹੋਵਾਹ, ਯਿਸੂ ਅਤੇ ਇਕ ਸਾਮਰੀ ਕੋੜ੍ਹੀ ਤੋਂ ਸ਼ੁਕਰਗੁਜ਼ਾਰੀ ਦਿਖਾਉਣ ਬਾਰੇ ਕੀ ਸਿੱਖ ਸਕਦੇ ਹਾਂ? ਇਸ ਲੇਖ ਵਿਚ ਅਸੀਂ ਇਨ੍ਹਾਂ ਅਤੇ ਕੁਝ ਹੋਰ ਮਿਸਾਲਾਂ ʼਤੇ ਗੌਰ ਕਰਾਂਗੇ। ਅਸੀਂ ਦੇਖਾਂਗੇ ਕਿ ਸ਼ੁਕਰਗੁਜ਼ਾਰੀ ਦਿਖਾਉਣੀ ਇੰਨੀ ਜ਼ਰੂਰੀ ਕਿਉਂ ਹੈ ਅਤੇ ਸ਼ੁਕਰਗੁਜ਼ਾਰੀ ਦਿਖਾਉਣ ਦੇ ਕੁਝ ਖ਼ਾਸ ਤਰੀਕਿਆਂ ʼਤੇ ਗੌਰ ਕਰਾਂਗੇ।