ਫੁਟਨੋਟ
a ਪ੍ਰਚਾਰ ਵਿਚ ਹਮਦਰਦੀ ਦਿਖਾਉਣ ਕਰਕੇ ਅਸੀਂ ਜ਼ਿਆਦਾ ਖ਼ੁਸ਼ੀ ਪਾ ਸਕਦੇ ਹਾਂ ਅਤੇ ਸ਼ਾਇਦ ਲੋਕ ਸਾਡਾ ਸੰਦੇਸ਼ ਸੁਣਨ ਲਈ ਹੋਰ ਤਿਆਰ ਹੋ ਜਾਣ। ਇੱਦਾਂ ਕਿਉਂ? ਇਸ ਲੇਖ ਵਿਚ ਅਸੀਂ ਇਸ ਗੱਲ ʼਤੇ ਗੌਰ ਕਰਾਂਗੇ ਕਿ ਅਸੀਂ ਯਿਸੂ ਦੀ ਮਿਸਾਲ ਤੋਂ ਕੀ ਸਿੱਖ ਸਕਦੇ ਹਾਂ। ਨਾਲੇ ਅਸੀਂ ਚਾਰ ਤਰੀਕਿਆਂ ʼਤੇ ਗੌਰ ਕਰਾਂਗੇ ਕਿ ਅਸੀਂ ਪ੍ਰਚਾਰ ਵਿਚ ਮਿਲਣ ਵਾਲੇ ਲੋਕਾਂ ਨੂੰ ਹਮਦਰਦੀ ਕਿਵੇਂ ਦਿਖਾ ਸਕਦੇ ਹਾਂ।