ਫੁਟਨੋਟ
a ਯਿਸੂ ਨੇ ਸਾਨੂੰ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਨ ਅਤੇ ਚੇਲੇ ਬਣਾਉਣ ਦਾ ਹੁਕਮ ਦਿੱਤਾ ਹੈ। ਇਸ ਲੇਖ ਵਿਚ ਅਸੀਂ ਇਸ ਗੱਲ ʼਤੇ ਗੌਰ ਕਰਾਂਗੇ ਕਿ ਮੁਸ਼ਕਲਾਂ ਦੇ ਬਾਵਜੂਦ ਵੀ ਅਸੀਂ ਸੇਵਾ ਦਾ ਆਪਣਾ ਕੰਮ ਕਿਵੇਂ ਪੂਰਾ ਕਰ ਸਕਦੇ ਹਾਂ। ਅਸੀਂ ਇਹ ਵੀ ਸਿੱਖਾਂਗੇ ਕਿ ਅਸੀਂ ਵਧੀਆ ਪ੍ਰਚਾਰਕ ਕਿਵੇਂ ਬਣ ਸਕਦੇ ਹਾਂ ਅਤੇ ਇਸ ਕੰਮ ਤੋਂ ਹੋਰ ਜ਼ਿਆਦਾ ਖ਼ੁਸ਼ੀ ਕਿਵੇਂ ਪਾ ਸਕਦੇ ਹਾਂ।