ਫੁਟਨੋਟ
a ਸ਼ੈਤਾਨ ਅਤੇ ਉਸ ਦੇ ਦੁਸ਼ਟ ਦੂਤਾਂ ਨੇ ਮਰੇ ਹੋਇਆਂ ਦੀ ਹਾਲਤ ਬਾਰੇ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕੀਤਾ ਹੈ। ਇਨ੍ਹਾਂ ਝੂਠੀਆਂ ਗੱਲਾਂ ਕਰਕੇ ਬਹੁਤ ਸਾਰੇ ਰੀਤੀ-ਰਿਵਾਜ ਸ਼ੁਰੂ ਹੋਏ ਹਨ ਜਿਨ੍ਹਾਂ ਤੋਂ ਪਰਮੇਸ਼ੁਰ ਨੂੰ ਖ਼ੁਸ਼ੀ ਨਹੀਂ ਹੁੰਦੀ। ਇਹ ਲੇਖ ਤੁਹਾਡੀ ਉਦੋਂ ਵੀ ਵਫ਼ਾਦਾਰ ਰਹਿਣ ਵਿਚ ਮਦਦ ਕਰੇਗਾ ਜਦੋਂ ਦੂਜੇ ਤੁਹਾਡੇ ʼਤੇ ਇਸ ਤਰ੍ਹਾਂ ਦੇ ਰੀਤੀ-ਰਿਵਾਜਾਂ ਵਿਚ ਹਿੱਸਾ ਲੈਣ ਲਈ ਦਬਾਅ ਪਾਉਣ।