ਫੁਟਨੋਟ
a ਯਹੋਵਾਹ ਨੇ ਸਾਨੂੰ ਦੁਸ਼ਟ ਦੂਤਾਂ ਬਾਰੇ ਖ਼ਬਰਦਾਰ ਕੀਤਾ ਹੈ ਅਤੇ ਦੱਸਿਆ ਹੈ ਕਿ ਉਹ ਸਾਨੂੰ ਕੀ ਨੁਕਸਾਨ ਪਹੁੰਚਾ ਸਕਦੇ ਹਨ। ਦੁਸ਼ਟ ਦੂਤ ਲੋਕਾਂ ਨੂੰ ਗੁਮਰਾਹ ਕਰਨ ਦੀ ਕਿਵੇਂ ਕੋਸ਼ਿਸ਼ ਕਰਦੇ ਹਨ? ਦੁਸ਼ਟ ਦੂਤਾਂ ਦਾ ਵਿਰੋਧ ਕਰਨ ਲਈ ਅਸੀਂ ਕੀ ਕਰ ਸਕਦੇ ਹਾਂ? ਇਸ ਲੇਖ ਵਿਚ ਚਰਚਾ ਕੀਤੀ ਜਾਵੇਗੀ ਕਿ ਦੁਸ਼ਟ ਦੂਤਾਂ ਤੋਂ ਬਚਣ ਵਿਚ ਯਹੋਵਾਹ ਸਾਡੀ ਕਿਵੇਂ ਮਦਦ ਕਰਦਾ ਹੈ।