ਫੁਟਨੋਟ
a ਸਾਡੇ ਵਿਚਾਰਾਂ ʼਤੇ ਹਮੇਸ਼ਾ ਸਾਡੀ ਜ਼ਿੰਦਗੀ ਦੇ ਤਜਰਬੇ, ਸਭਿਆਚਾਰ ਅਤੇ ਪੜ੍ਹਾਈ-ਲਿਖਾਈ ਦਾ ਅਸਰ ਪੈਂਦਾ ਹੈ। ਸ਼ਾਇਦ ਸਾਨੂੰ ਅਹਿਸਾਸ ਹੋਵੇ ਕਿ ਕੁਝ ਗ਼ਲਤ ਵਿਚਾਰ ਸਾਡੇ ਸੁਭਾਅ ਦਾ ਹਿੱਸਾ ਬਣ ਗਏ ਹਨ ਜਿਨ੍ਹਾਂ ਤੋਂ ਛੁਟਕਾਰਾ ਪਾਉਣਾ ਔਖਾ ਹੋਵੇ। ਇਸ ਲੇਖ ਵਿਚ ਦੱਸਿਆ ਜਾਵੇਗਾ ਕਿ ਅਸੀਂ ਆਪਣੇ ਮਨ ਵਿੱਚੋਂ ਇਨ੍ਹਾਂ ਗ਼ਲਤ ਵਿਚਾਰਾਂ ਨੂੰ ਕਿਵੇਂ ਕੱਢ ਸਕਦੇ ਹਾਂ।