ਫੁਟਨੋਟ
a ਲੂਤ, ਅੱਯੂਬ ਅਤੇ ਨਾਓਮੀ ਨੇ ਵਫ਼ਾਦਾਰੀ ਨਾਲ ਯਹੋਵਾਹ ਦੀ ਸੇਵਾ ਕੀਤੀ, ਪਰ ਫਿਰ ਵੀ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਵਿਚ ਔਖੇ ਹਾਲਾਤਾਂ ਦਾ ਸਾਮ੍ਹਣਾ ਕਰਨਾ ਪਿਆ। ਇਸ ਲੇਖ ਵਿਚ ਅਸੀਂ ਚਰਚਾ ਕਰਾਂਗੇ ਕਿ ਅਸੀਂ ਉਨ੍ਹਾਂ ਦੇ ਤਜਰਬਿਆਂ ਤੋਂ ਕੀ ਸਿੱਖ ਸਕਦੇ ਹਾਂ। ਅਸੀਂ ਇਸ ਗੱਲ ʼਤੇ ਵੀ ਚਰਚਾ ਕਰਾਂਗੇ ਕਿ ਮੁਸ਼ਕਲਾਂ ਦਾ ਸਾਮ੍ਹਣਾ ਕਰ ਰਹੇ ਭੈਣਾਂ-ਭਰਾਵਾਂ ਨਾਲ ਧੀਰਜ ਅਤੇ ਹਮਦਰਦੀ ਨਾਲ ਪੇਸ਼ ਆਉਣਾ ਅਤੇ ਉਨ੍ਹਾਂ ਨੂੰ ਆਪਣੀਆਂ ਗੱਲਾਂ ਨਾਲ ਦਿਲਾਸਾ ਦੇਣਾ ਜ਼ਰੂਰੀ ਕਿਉਂ ਹੈ।