ਫੁਟਨੋਟ
a ਚਾਹੇ ਅਸੀਂ ਜਿੰਨੇ ਮਰਜ਼ੀ ਸਮੇਂ ਤੋਂ ਯਹੋਵਾਹ ਦੀ ਸੇਵਾ ਕਰ ਰਹੇ ਹਾਂ, ਪਰ ਫਿਰ ਵੀ ਅਸੀਂ ਹੋਰ ਸਮਝਦਾਰ ਬਣਨਾ ਅਤੇ ਭਗਤੀ ਦੇ ਮਾਮਲੇ ਵਿਚ ਸੁਧਾਰ ਕਰਨਾ ਚਾਹੁੰਦੇ ਹਾਂ। ਪੌਲੁਸ ਰਸੂਲ ਨੇ ਸਾਥੀ ਮਸੀਹੀਆਂ ਨੂੰ ਹੱਲਾਸ਼ੇਰੀ ਦਿੱਤੀ ਕਿ ਉਹ ਕਦੇ ਹਾਰ ਨਾ ਮੰਨਣ। ਫ਼ਿਲਿੱਪੀਆਂ ਨੂੰ ਲਿਖੀ ਉਸ ਦੀ ਚਿੱਠੀ ਪੜ੍ਹ ਕੇ ਸਾਨੂੰ ਜ਼ਿੰਦਗੀ ਦੀ ਦੌੜ ਪੂਰੀ ਕਰਨ ਦੀ ਹੱਲਾਸ਼ੇਰੀ ਮਿਲਦੀ ਹੈ। ਇਸ ਲੇਖ ਤੋਂ ਸਾਨੂੰ ਪਤਾ ਲੱਗੇਗਾ ਕਿ ਅਸੀਂ ਪੌਲੁਸ ਦੇ ਸ਼ਬਦ ਕਿਵੇਂ ਲਾਗੂ ਕਰ ਸਕਦੇ ਹਾਂ।