ਫੁਟਨੋਟ
a ਜਿੱਦਾਂ-ਜਿੱਦਾਂ ਅੰਤ ਨੇੜੇ ਆ ਰਿਹਾ ਹੈ, ਉੱਦਾਂ-ਉੱਦਾਂ ਸਾਨੂੰ ਭੈਣਾਂ-ਭਰਾਵਾਂ ਨਾਲ ਆਪਣਾ ਰਿਸ਼ਤਾ ਮਜ਼ਬੂਤ ਕਰਨ ਦੀ ਲੋੜ ਹੈ। ਇਸ ਲੇਖ ਵਿਚ ਅਸੀਂ ਦੇਖਾਂਗੇ ਕਿ ਅਸੀਂ ਯਿਰਮਿਯਾਹ ਦੇ ਤਜਰਬੇ ਤੋਂ ਕੀ ਸਿੱਖ ਸਕਦੇ ਹਾਂ। ਨਾਲੇ ਅਸੀਂ ਚਰਚਾ ਕਰਾਂਗੇ ਕਿ ਹੁਣ ਦੋਸਤਾਂ ਨਾਲ ਮਜ਼ਬੂਤ ਰਿਸ਼ਤਾ ਬਣਾ ਕੇ ਔਖੀਆਂ ਘੜੀਆਂ ਵਿਚ ਸਾਡੀ ਕਿਵੇਂ ਮਦਦ ਹੋਵੇਗੀ।