ਫੁਟਨੋਟ
a 2020 ਲਈ ਬਾਈਬਲ ਦਾ ਹਵਾਲਾ ਸਾਨੂੰ ਸਾਰਿਆਂ ਨੂੰ ‘ਚੇਲੇ ਬਣਾਉਣ’ ਦੀ ਹੱਲਾਸ਼ੇਰੀ ਦਿੰਦਾ ਹੈ। ਇਹ ਹੁਕਮ ਯਹੋਵਾਹ ਦੇ ਸਾਰੇ ਸੇਵਕਾਂ ʼਤੇ ਲਾਗੂ ਹੁੰਦਾ ਹੈ। ਅਸੀਂ ਆਪਣੇ ਬਾਈਬਲ ਵਿਦਿਆਰਥੀਆਂ ਦੇ ਦਿਲਾਂ ਤਕ ਕਿਵੇਂ ਪਹੁੰਚ ਸਕਦੇ ਹਾਂ ਤਾਂਕਿ ਉਹ ਮਸੀਹ ਦੇ ਚੇਲੇ ਬਣ ਸਕਣ? ਇਸ ਲੇਖ ਵਿਚ ਦੱਸਿਆ ਜਾਵੇਗਾ ਕਿ ਯਹੋਵਾਹ ਦੇ ਹੋਰ ਨੇੜੇ ਜਾਣ ਵਿਚ ਅਸੀਂ ਆਪਣੇ ਵਿਦਿਆਰਥੀਆਂ ਦੀ ਕਿਵੇਂ ਮਦਦ ਕਰ ਸਕਦੇ ਹਾਂ? ਨਾਲੇ ਅਸੀਂ ਇਹ ਵੀ ਦੇਖਾਂਗੇ ਕਿ ਅਸੀਂ ਕਿਵੇਂ ਫ਼ੈਸਲਾ ਕਰ ਸਕਦੇ ਹਾਂ ਕਿ ਸਾਨੂੰ ਸਟੱਡੀ ਜਾਰੀ ਰੱਖਣੀ ਚਾਹੀਦੀ ਹੈ ਜਾਂ ਨਹੀਂ।