ਫੁਟਨੋਟ
a ਪੌਲੁਸ ਰਸੂਲ ਨੇ ਆਪਣੀ ਜ਼ਿੰਦਗੀ ਵਿਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਮ੍ਹਣਾ ਕੀਤਾ। ਇਨ੍ਹਾਂ ਮੁਸ਼ਕਲਾਂ ਦੌਰਾਨ ਉਸ ਨੂੰ ਆਪਣੇ ਸਾਥੀਆਂ ਤੋਂ ਬਹੁਤ ਹੌਸਲਾ ਮਿਲਿਆ। ਅਸੀਂ ਤਿੰਨ ਗੁਣਾਂ ʼਤੇ ਚਰਚਾ ਕਰਾਂਗੇ ਜਿਨ੍ਹਾਂ ਦੀ ਮਦਦ ਨਾਲ ਪੌਲੁਸ ਦੇ ਸਾਥੀ ਦੂਜਿਆਂ ਨੂੰ ਹੌਸਲਾ ਦੇਣ ਵਿਚ ਕਾਮਯਾਬ ਹੋਏ। ਅਸੀਂ ਇਹ ਵੀ ਦੇਖਾਂਗੇ ਕਿ ਅਸੀਂ ਉਨ੍ਹਾਂ ਦੀ ਰੀਸ ਕਰਦਿਆਂ ਆਪਣੇ ਕੰਮਾਂ ਰਾਹੀਂ ਦੂਜਿਆਂ ਨੂੰ ਹੌਸਲਾ ਕਿਵੇਂ ਦੇ ਸਕਦੇ ਹਾਂ।