ਫੁਟਨੋਟ
a ਇਸ ਸਾਲ ਮਸੀਹ ਦੀ ਮੌਤ ਦੀ ਯਾਦਗਾਰ 7 ਅਪ੍ਰੈਲ ਮੰਗਲਵਾਰ ਨੂੰ ਮਨਾਈ ਜਾਵੇਗੀ। ਸਾਨੂੰ ਉਸ ਸ਼ਾਮ ਰੋਟੀ ਅਤੇ ਦਾਖਰਸ ਲੈਣ ਵਾਲਿਆਂ ਪ੍ਰਤੀ ਕਿੱਦਾਂ ਦਾ ਨਜ਼ਰੀਆ ਰੱਖਣਾ ਚਾਹੀਦਾ ਹੈ? ਕੀ ਸਾਨੂੰ ਚਿੰਤਾ ਕਰਨ ਦੀ ਲੋੜ ਹੈ ਜੇ ਮੈਮੋਰੀਅਲ ਵਿਚ ਰੋਟੀ ਅਤੇ ਦਾਖਰਸ ਲੈਣ ਵਾਲਿਆਂ ਦੀ ਗਿਣਤੀ ਵਧ ਰਹੀ ਹੈ? ਇਸ ਲੇਖ ਵਿਚ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ ਜੋ ਕਿ ਜਨਵਰੀ 2016 ਦੇ ਪਹਿਰਾਬੁਰਜ ʼਤੇ ਆਧਾਰਿਤ ਹੈ।