ਫੁਟਨੋਟ
a ਕੀ ਤੁਸੀਂ ਬਪਤਿਸਮਾ ਲੈਣ ਬਾਰੇ ਸੋਚ ਰਹੇ ਹੋ? ਜੇ ਹਾਂ, ਤਾਂ ਇਹ ਲੇਖ ਖ਼ਾਸ ਕਰਕੇ ਤੁਹਾਡੇ ਲਈ ਹੈ। ਇਸ ਲੇਖ ਵਿਚ ਅਸੀਂ ਬਪਤਿਸਮੇ ਬਾਰੇ ਕੁਝ ਖ਼ਾਸ ਸਵਾਲਾਂ ʼਤੇ ਚਰਚਾ ਕਰਾਂਗੇ। ਇਨ੍ਹਾਂ ਸਵਾਲਾਂ ʼਤੇ ਚਰਚਾ ਕਰਦਿਆਂ ਸੋਚੋ ਕਿ ਤੁਹਾਡਾ ਕੀ ਜਵਾਬ ਹੋਵੇਗਾ। ਇੱਦਾਂ ਤੁਹਾਡੀ ਫ਼ੈਸਲਾ ਕਰਨ ਵਿਚ ਮਦਦ ਹੋਵੇਗੀ ਕਿ ਤੁਸੀਂ ਬਪਤਿਸਮਾ ਲੈਣ ਲਈ ਤਿਆਰ ਹੋ ਜਾਂ ਨਹੀਂ।