ਫੁਟਨੋਟ
a ਯਿਸੂ ਨੇ ਕਿਹਾ ਸੀ ਕਿ ਪਿਆਰ ਸੱਚੇ ਮਸੀਹੀਆਂ ਦੀ ਪਛਾਣ ਹੈ। ਭੈਣਾਂ-ਭਰਾਵਾਂ ਲਈ ਸਾਡਾ ਪਿਆਰ ਸਾਨੂੰ ਸ਼ਾਂਤੀ ਕਾਇਮ ਕਰਨ, ਪੱਖਪਾਤ ਨਾ ਕਰਨ ਅਤੇ ਪਰਾਹੁਣਚਾਰੀ ਕਰਨ ਲਈ ਪ੍ਰੇਰਿਤ ਕਰਦਾ ਹੈ। ਸ਼ਾਇਦ ਇਸ ਤਰ੍ਹਾਂ ਕਰਨਾ ਹਮੇਸ਼ਾ ਸੌਖਾ ਨਾ ਹੋਵੇ। ਇਸ ਲੇਖ ਵਿਚ ਵਧੀਆ ਸੁਝਾਅ ਦਿੱਤੇ ਗਏ ਹਨ ਕਿ ਅਸੀਂ ਇਕ-ਦੂਜੇ ਨਾਲ ਗੂੜ੍ਹਾ ਪਿਆਰ ਕਿਵੇਂ ਕਰਦੇ ਰਹਿ ਸਕਦੇ ਹਾਂ।