ਫੁਟਨੋਟ
b ਤਸਵੀਰਾਂ ਬਾਰੇ ਜਾਣਕਾਰੀ: (1) ਪਰਿਵਾਰਕ ਸਟੱਡੀ ਦੌਰਾਨ ਅਸੀਂ ਯਿਸੂ ਦੀ ਜ਼ਿੰਦਗੀ ਅਤੇ ਸੇਵਕਾਈ ਬਾਰੇ ਸਟੱਡੀ ਕਰ ਸਕਦੇ ਹਾਂ। (2) ਮੰਡਲੀ ਵਿਚ ਅਸੀਂ ਆਪਣੇ ਭੈਣਾਂ-ਭਰਾਵਾਂ ਨਾਲ ਸ਼ਾਂਤੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਸਕਦੇ ਹਾਂ। (3) ਪ੍ਰਚਾਰ ਦੇ ਕੰਮ ਵਿਚ ਪੂਰੀ ਵਾਹ ਲਾ ਕੇ ਅਸੀਂ ਮਸੀਹ ਦੇ ਭਰਾਵਾਂ ਦਾ ਸਾਥ ਦੇ ਸਕਦੇ ਹਾਂ। (4) ਜਦੋਂ ਮੰਡਲੀਆਂ ਨੂੰ ਹੋਰ ਮੰਡਲੀਆਂ ਨਾਲ ਮਿਲਾ ਦਿੱਤਾ ਜਾਂਦਾ ਹੈ, ਤਾਂ ਅਸੀਂ ਬਜ਼ੁਰਗਾਂ ਦੇ ਫ਼ੈਸਲਿਆਂ ਦਾ ਸਾਥ ਦੇ ਸਕਦੇ ਹਾਂ।