ਫੁਟਨੋਟ
a ਕਈ ਸਾਲਾਂ ਤੋਂ ਯਹੋਵਾਹ ਦੀ ਸੇਵਾ ਕਰਨ ਵਾਲੇ ਭੈਣ-ਭਰਾ ਮੰਡਲੀ ਤੋਂ ਦੂਰ ਕਿਉਂ ਹੋ ਜਾਂਦੇ ਹਨ? ਉਨ੍ਹਾਂ ਬਾਰੇ ਪਰਮੇਸ਼ੁਰ ਕਿਵੇਂ ਮਹਿਸੂਸ ਕਰਦਾ ਹੈ? ਇਸ ਲੇਖ ਵਿਚ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਹ ਵੀ ਚਰਚਾ ਕੀਤੀ ਜਾਵੇਗੀ ਕਿ ਪੁਰਾਣੇ ਸਮੇਂ ਵਿਚ ਯਹੋਵਾਹ ਨੇ ਉਨ੍ਹਾਂ ਸੇਵਕਾਂ ਦੀ ਕਿਵੇਂ ਮਦਦ ਕੀਤੀ ਜੋ ਕੁਝ ਸਮੇਂ ਲਈ ਉਸ ਤੋਂ ਦੂਰ ਹੋ ਚੁੱਕੇ ਸਨ।