ਫੁਟਨੋਟ
a ਯਹੋਵਾਹ ਇਕ ਪਿਆਰ ਕਰਨ ਵਾਲਾ, ਬੁੱਧੀਮਾਨ ਅਤੇ ਧੀਰਜ ਰੱਖਣ ਵਾਲਾ ਪਿਤਾ ਹੈ। ਜਿਸ ਤਰੀਕੇ ਨਾਲ ਯਹੋਵਾਹ ਨੇ ਸਾਰੀਆਂ ਚੀਜ਼ਾਂ ਬਣਾਈਆਂ ਹਨ ਅਤੇ ਮਰ ਚੁੱਕੇ ਲੋਕਾਂ ਨੂੰ ਦੁਬਾਰਾ ਜੀਉਂਦਾ ਕਰਨ ਦਾ ਜੋ ਵਾਅਦਾ ਕੀਤਾ ਹੈ, ਉਸ ਤੋਂ ਇਹ ਗੁਣ ਸਾਫ਼ ਨਜ਼ਰ ਆਉਂਦੇ ਹਨ। ਇਸ ਲੇਖ ਵਿਚ ਮਰੇ ਹੋਏ ਲੋਕਾਂ ਨੂੰ ਜੀਉਂਦਾ ਕੀਤੇ ਜਾਣ ਬਾਰੇ ਸਾਡੇ ਕੁਝ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ ਅਤੇ ਇਹ ਵੀ ਦੱਸਿਆ ਜਾਵੇਗਾ ਕਿ ਅਸੀਂ ਯਹੋਵਾਹ ਦੇ ਪਿਆਰ, ਬੁੱਧ ਅਤੇ ਧੀਰਜ ਲਈ ਕਦਰ ਕਿਵੇਂ ਦਿਖਾ ਸਕਦੇ ਹਾਂ।