ਫੁਟਨੋਟ
c ਤਸਵੀਰਾਂ ਬਾਰੇ ਜਾਣਕਾਰੀ: ਇਕ ਭਰਾ ਆਪਣੇ ਮਾਲਕ ਨੂੰ ਦੱਸਦਾ ਹੈ ਕਿ ਉਹ ਹਫ਼ਤੇ ਦੇ ਕੁਝ ਦਿਨ ਓਵਰ-ਟਾਈਮ ਨਹੀਂ ਕਰ ਸਕਦਾ ਕਿਉਂਕਿ ਉਨ੍ਹਾਂ ਦਿਨਾਂ ਵਿਚ ਉਸ ਨੇ ਯਹੋਵਾਹ ਦੀ ਭਗਤੀ ਨਾਲ ਜੁੜੇ ਕੰਮ ਕਰਨੇ ਹੁੰਦੇ ਹਨ। ਪਰ ਬਾਕੀ ਦਿਨ ਜਦੋਂ ਕੋਈ ਜ਼ਰੂਰੀ ਕੰਮ ਕਰਨ ਵਾਲਾ ਹੁੰਦਾ ਹੈ, ਤਾਂ ਉਹ ਓਵਰ-ਟਾਈਮ ਕਰਨ ਲਈ ਤਿਆਰ ਹੈ।