ਫੁਟਨੋਟ
a ਕੀ ਤੁਸੀਂ ਅਜਿਹੇ ਦੇਸ਼ ਵਿਚ ਰਹਿੰਦੇ ਹੋ ਜਿੱਥੇ ਯਹੋਵਾਹ ਦੀ ਭਗਤੀ ਕਰਨ ਦੀ ਆਜ਼ਾਦੀ ਹੈ? ਜੇ ਹਾਂ, ਤਾਂ ਤੁਸੀਂ ਇਸ ਸਮੇਂ ਦਾ ਕਿਵੇਂ ਇਸਤੇਮਾਲ ਕਰ ਰਹੇ ਹੋ? ਇਹ ਲੇਖ ਯਹੂਦਾਹ ਦੇ ਰਾਜਾ ਆਸਾ ਅਤੇ ਪਹਿਲੀ ਸਦੀ ਦੇ ਮਸੀਹੀਆਂ ਦੀ ਰੀਸ ਕਰਨ ਵਿਚ ਤੁਹਾਡੀ ਮਦਦ ਕਰੇਗਾ। ਉਨ੍ਹਾਂ ਨੇ ਸ਼ਾਂਤੀ ਦੇ ਸਮੇਂ ਨੂੰ ਸਮਝਦਾਰੀ ਨਾਲ ਵਰਤਿਆ।