ਫੁਟਨੋਟ
a ਮਸੀਹੀ ਮਾਪੇ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਵੱਡੇ ਹੋ ਕੇ ਵੀ ਯਹੋਵਾਹ ਦੀ ਸੇਵਾ ਕਰਨ। ਮਾਪਿਆਂ ਦੇ ਕਿਹੜੇ ਫ਼ੈਸਲੇ ਬੱਚਿਆਂ ਦੀ ਇਸ ਤਰ੍ਹਾਂ ਕਰਨ ਵਿਚ ਮਦਦ ਕਰ ਸਕਦੇ ਹਨ? ਜ਼ਿੰਦਗੀ ਵਿਚ ਸਫ਼ਲ ਹੋਣ ਲਈ ਮਸੀਹੀ ਨੌਜਵਾਨ ਕਿਹੜੇ ਫ਼ੈਸਲੇ ਕਰ ਸਕਦੇ ਹਨ? ਇਸ ਲੇਖ ਵਿਚ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ।