ਫੁਟਨੋਟ
a ਬਾਈਬਲ ਵਿਚ ਦਰਜ ਬਹੁਤ ਸਾਰੇ ਬਿਰਤਾਂਤਾਂ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ ਆਪਣੇ ਸੇਵਕਾਂ ਨੂੰ ਪਿਆਰ ਕਰਦਾ ਹੈ ਅਤੇ ਹਰ ਮੁਸ਼ਕਲ ਸਹਿਣ ਵਿਚ ਉਨ੍ਹਾਂ ਦੀ ਮਦਦ ਕਰਦਾ ਹੈ। ਇਸ ਲੇਖ ਵਿਚ ਅਸੀਂ ਨਿੱਜੀ ਅਧਿਐਨ ਕਰਨ ਦਾ ਇਕ ਤਰੀਕਾ ਦੇਖਾਂਗੇ ਤਾਂਕਿ ਬਾਈਬਲ ਵਿਚ ਅਸੀਂ ਜੋ ਪੜ੍ਹ ਰਹੇ ਹਾਂ ਉਸ ਤੋਂ ਸਾਨੂੰ ਹੋਰ ਜ਼ਿਆਦਾ ਫ਼ਾਇਦਾ ਹੋਵੇ।