ਫੁਟਨੋਟ
a ਇਸ ਲੇਖ ਵਿਚ ਅਸੀਂ ਦੇਖਾਂਗੇ ਕਿ ਜੇ ਅਸੀਂ ਯਹੋਵਾਹ ਨੂੰ ਪਿਆਰ ਕਰਦੇ ਹਾਂ, ਭੈਣਾਂ-ਭਰਾਵਾਂ ਨੂੰ ਪਿਆਰ ਕਰਦੇ ਹਾਂ ਅਤੇ ਇੱਥੋਂ ਤਕ ਕਿ ਆਪਣੇ ਦੁਸ਼ਮਣਾਂ ਨੂੰ ਵੀ ਪਿਆਰ ਕਰਦੇ ਹਾਂ, ਤਾਂ ਅਸੀਂ ਇਸ ਦੁਨੀਆਂ ਦੀ ਨਫ਼ਰਤ ਨੂੰ ਸਹਿ ਪਾਵਾਂਗੇ ਅਤੇ ਯਹੋਵਾਹ ਦੀ ਸੇਵਾ ਕਰਦੇ ਰਹਾਂਗੇ। ਅਸੀਂ ਇਹ ਵੀ ਦੇਖਾਂਗੇ ਕਿ ਯਿਸੂ ਨੇ ਇਹ ਕਿਉਂ ਕਿਹਾ ਸੀ ਕਿ ਜਦੋਂ ਸਾਡੇ ਨਾਲ ਨਫ਼ਰਤ ਕੀਤੀ ਜਾਂਦੀ ਹੈ, ਤਾਂ ਸਾਨੂੰ ਖ਼ੁਸ਼ ਹੋਣਾ ਚਾਹੀਦਾ।