ਫੁਟਨੋਟ a ਜਿਵੇਂ ਮੱਤੀ 17:5 ਵਿਚ ਦੱਸਿਆ ਗਿਆ ਹੈ ਯਹੋਵਾਹ ਚਾਹੁੰਦਾ ਹੈ ਕਿ ਅਸੀਂ ਉਸ ਦੇ ਪੁੱਤਰ ਦੀ ਗੱਲ ਸੁਣੀਏ। ਇਸ ਲੇਖ ਵਿਚ ਅਸੀਂ ਦੇਖਾਂਗੇ ਕਿ ਜਦੋਂ ਯਿਸੂ ਤਸੀਹੇ ਦੀ ਸੂਲ਼ੀ ਉੱਤੇ ਟੰਗਿਆ ਹੋਇਆ ਸੀ, ਤਾਂ ਉਸ ਨੇ ਜੋ ਸ਼ਬਦ ਕਹੇ, ਉਨ੍ਹਾਂ ਤੋਂ ਅਸੀਂ ਕੀ ਸਿੱਖ ਸਕਦੇ ਹਾਂ?