ਫੁਟਨੋਟ
a ਸਾਡੇ ਕੁਝ ਭੈਣਾਂ-ਭਰਾਵਾਂ ਨੂੰ ਇਹ ਮੰਨਣਾ ਔਖਾ ਲੱਗਦਾ ਹੈ ਕਿ ਯਹੋਵਾਹ ਉਨ੍ਹਾਂ ਨੂੰ ਪਿਆਰ ਕਰਦਾ ਹੈ। ਇਸ ਲੇਖ ਵਿਚ ਅਸੀਂ ਦੇਖਾਂਗੇ ਕਿ ਅਸੀਂ ਕਿਉਂ ਭਰੋਸਾ ਰੱਖ ਸਕਦੇ ਹਾਂ ਕਿ ਯਹੋਵਾਹ ਸਾਨੂੰ ਇਕੱਲੇ-ਇਕੱਲੇ ਨੂੰ ਪਿਆਰ ਕਰਦਾ ਹੈ। ਅਸੀਂ ਇਹ ਵੀ ਦੇਖਾਂਗੇ ਕਿ ਜੇ ਸਾਡੇ ਮਨ ਵਿਚ ਪਰਮੇਸ਼ੁਰ ਦੇ ਪਿਆਰ ਬਾਰੇ ਸ਼ੱਕ ਹਨ, ਤਾਂ ਅਸੀਂ ਉਨ੍ਹਾਂ ਨੂੰ ਕਿਵੇਂ ਦੂਰ ਕਰ ਸਕਦੇ ਹਾਂ।