ਫੁਟਨੋਟ
a ਭਾਵੇਂ ਕਿ ਯਿਸੂ ਦੁਨੀਆਂ ਦਾ ਸਭ ਤੋਂ ਵਧੀਆ ਸਿੱਖਿਅਕ ਸੀ, ਫਿਰ ਵੀ ਉਸ ਦੇ ਸਮੇਂ ਦੇ ਬਹੁਤ ਸਾਰੇ ਲੋਕਾਂ ਨੇ ਉਸ ʼਤੇ ਨਿਹਚਾ ਨਹੀਂ ਕੀਤੀ। ਇਸ ਲੇਖ ਵਿਚ ਅਸੀਂ ਇਸ ਦੇ ਚਾਰ ਕਾਰਨ ਦੇਖਾਂਗੇ। ਅਸੀਂ ਇਹ ਵੀ ਦੇਖਾਂਗੇ ਕਿ ਯਿਸੂ ਦੇ ਸੱਚੇ ਚੇਲੇ ਜੋ ਕਹਿੰਦੇ ਜਾਂ ਕਰਦੇ ਹਨ ਉਸ ਕਰਕੇ ਬਹੁਤ ਸਾਰੇ ਲੋਕ ਉਨ੍ਹਾਂ ਦੀ ਗੱਲ ਕਿਉਂ ਨਹੀਂ ਸੁਣਦੇ। ਨਾਲੇ ਅਸੀਂ ਸਿੱਖਾਂਗੇ ਕਿ ਅਸੀਂ ਯਿਸੂ ʼਤੇ ਆਪਣੀ ਨਿਹਚਾ ਕਿਵੇਂ ਮਜ਼ਬੂਤ ਕਰ ਸਕਦੇ ਹਾਂ ਤਾਂਕਿ ਅਸੀਂ ਉਸ ਦੇ ਪਿੱਛੇ ਚੱਲਣਾ ਨਾ ਛੱਡ ਦੇਈਏ।