ਫੁਟਨੋਟ
a ਅੱਜ ਅਸੀਂ ਮੁਸ਼ਕਲਾਂ ਭਰੇ ਸਮੇਂ ਵਿਚ ਜੀ ਰਹੇ ਹਾਂ, ਪਰ ਯਹੋਵਾਹ ਸਾਨੂੰ ਇਨ੍ਹਾਂ ਮੁਸ਼ਕਲਾਂ ਨੂੰ ਸਹਿਣ ਦੀ ਤਾਕਤ ਦਿੰਦਾ ਹੈ। ਇਸ ਲੇਖ ਵਿਚ ਅਸੀਂ ਦੇਖਾਂਗੇ ਕਿ ਯਹੋਵਾਹ ਨੇ ਪੌਲੁਸ ਰਸੂਲ ਅਤੇ ਤਿਮੋਥਿਉਸ ਦੀ ਮੁਸ਼ਕਲਾਂ ਦੇ ਬਾਵਜੂਦ ਸੇਵਾ ਕਰਦੇ ਰਹਿਣ ਵਿਚ ਕਿਵੇਂ ਮਦਦ ਕੀਤੀ। ਨਾਲੇ ਅਸੀਂ ਚਾਰ ਪ੍ਰਬੰਧਾਂ ʼਤੇ ਗੌਰ ਕਰਾਂਗੇ ਜਿਨ੍ਹਾਂ ਦੀ ਮਦਦ ਨਾਲ ਅਸੀਂ ਅੱਜ ਯਹੋਵਾਹ ਦੀ ਸੇਵਾ ਕਰਦੇ ਰਹਿ ਸਕਦੇ ਹਾਂ।