ਫੁਟਨੋਟ
a ਇਸ ਲੇਖ ਵਿਚ ਅਸੀਂ ਦੇਖਾਂਗੇ ਕਿ ਯਿਸੂ ਨੇ ਲੋਕਾਂ ਦੀ ਆਪਣੇ ਚੇਲੇ ਬਣਨ ਵਿਚ ਕਿਵੇਂ ਮਦਦ ਕੀਤੀ ਅਤੇ ਅਸੀਂ ਉਸ ਦੀ ਰੀਸ ਕਿਵੇਂ ਕਰ ਸਕਦੇ ਹਾਂ। ਅਸੀਂ ਇਕ ਨਵੀਂ ਕਿਤਾਬ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਦੀਆਂ ਕੁਝ ਖ਼ਾਸ ਗੱਲਾਂ ʼਤੇ ਵੀ ਚਰਚਾ ਕਰਾਂਗੇ। ਇਸ ਕਿਤਾਬ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਸਾਡੇ ਬਾਈਬਲ ਵਿਦਿਆਰਥੀ ਤਰੱਕੀ ਕਰ ਕੇ ਬਪਤਿਸਮਾ ਲੈਣ।