ਫੁਟਨੋਟ
a ਕੀ ਤੁਹਾਨੂੰ ਕਦੇ-ਕਦੇ ਲੱਗਦਾ ਹੈ ਕਿ ਤੁਸੀਂ ਬਿਲਕੁਲ ਇਕੱਲੇ ਹੋ? ਜੇ ਹਾਂ, ਤਾਂ ਭਰੋਸਾ ਰੱਖੋ ਕਿ ਯਹੋਵਾਹ ਤੁਹਾਡੀਆਂ ਭਾਵਨਾਵਾਂ ਨੂੰ ਚੰਗੀ ਤਰ੍ਹਾਂ ਸਮਝਦਾ ਹੈ ਅਤੇ ਤੁਹਾਡੀ ਮਦਦ ਕਰਨੀ ਚਾਹੁੰਦਾ ਹੈ। ਇਸ ਲੇਖ ਵਿਚ ਅਸੀਂ ਦੇਖਾਂਗੇ ਕਿ ਇਸ ਭਾਵਨਾ ਨਾਲ ਲੜਨ ਲਈ ਤੁਸੀਂ ਕੀ ਕਰ ਸਕਦੇ ਹੋ। ਨਾਲੇ ਅਸੀਂ ਇਹ ਵੀ ਦੇਖਾਂਗੇ ਕਿ ਅਸੀਂ ਉਨ੍ਹਾਂ ਭੈਣਾਂ-ਭਰਾਵਾਂ ਦੀ ਕਿਵੇਂ ਮਦਦ ਕਰ ਸਕਦੇ ਹਾਂ ਜੋ ਇਕੱਲੇ ਮਹਿਸੂਸ ਕਰਦੇ ਹਨ।