ਫੁਟਨੋਟ
a ਕੀ ਤੁਸੀਂ ਲੰਬੇ ਸਮੇਂ ਤੋਂ ਯਹੋਵਾਹ ਦੀ ਸੇਵਾ ਕਰ ਰਹੇ ਕਿਸੇ ਸੇਵਕ ਨੂੰ ਇਹ ਕਹਿੰਦੇ ਸੁਣਿਆ: ‘ਮੈਂ ਕਦੇ ਨਹੀਂ ਸੀ ਸੋਚਿਆ ਕਿ ਮੈਂ ਇਸ ਦੁਨੀਆਂ ਵਿਚ ਬੁੱਢਾ ਹੋ ਜਾਵਾਂਗਾ’? ਸੱਚ-ਮੁੱਚ, ਅਸੀਂ ਸਾਰੇ ਇਨ੍ਹਾਂ ਮੁਸ਼ਕਲ ਘੜੀਆਂ ਵਿਚ ਚਾਹੁੰਦੇ ਹਾਂ ਕਿ ਯਹੋਵਾਹ ਇਸ ਦੁਨੀਆਂ ਦਾ ਅੰਤ ਕਰ ਦੇਵੇ, ਪਰ ਸਾਨੂੰ ਧੀਰਜ ਰੱਖਣ ਦੀ ਲੋੜ ਹੈ। ਇਸ ਲੇਖ ਵਿਚ ਅਸੀਂ ਬਾਈਬਲ ਦੇ ਕੁਝ ਅਸੂਲ ਦੇਖਾਂਗੇ ਜੋ ਧੀਰਜ ਰੱਖਣ ਵਿਚ ਸਾਡੀ ਮਦਦ ਕਰਨਗੇ। ਨਾਲੇ ਅਸੀਂ ਦੋ ਹਾਲਾਤਾਂ ʼਤੇ ਗੌਰ ਕਰਾਂਗੇ ਜਿਨ੍ਹਾਂ ਵਿਚ ਸਾਨੂੰ ਧੀਰਜ ਨਾਲ ਯਹੋਵਾਹ ਦੀ ਉਡੀਕ ਕਰਨੀ ਚਾਹੀਦੀ ਹੈ। ਅਖ਼ੀਰ ਵਿਚ ਅਸੀਂ ਦੇਖਾਂਗੇ ਕਿ ਧੀਰਜ ਨਾਲ ਉਡੀਕ ਕਰਨ ਵਾਲਿਆਂ ਨੂੰ ਕਿਹੜੀਆਂ ਬਰਕਤਾਂ ਮਿਲਣਗੀਆਂ।