ਫੁਟਨੋਟ
a ਅਸੀਂ ਯਹੋਵਾਹ ਨੂੰ ਬਹੁਤ ਪਿਆਰ ਕਰਦੇ ਹਾਂ ਅਤੇ ਜੀ-ਜਾਨ ਲਾ ਕੇ ਉਸ ਦੀ ਸੇਵਾ ਕਰਨੀ ਚਾਹੁੰਦੇ ਹਾਂ। ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਸ਼ਾਇਦ ਅਸੀਂ ਵਧ-ਚੜ੍ਹ ਕੇ ਪ੍ਰਚਾਰ ਕਰਨਾ ਚਾਹੀਏ ਅਤੇ ਮੰਡਲੀ ਵਿਚ ਹੋਰ ਜ਼ਿੰਮੇਵਾਰੀਆਂ ਲੈਣ ਦੇ ਕਾਬਲ ਬਣਨ ਦੀ ਕੋਸ਼ਿਸ਼ ਕਰੀਏ। ਪਰ ਉਦੋਂ ਕੀ ਕਰੀਏ ਜਦੋਂ ਪੂਰੀ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਅਸੀਂ ਕੁਝ ਟੀਚੇ ਹਾਸਲ ਨਹੀਂ ਕਰ ਪਾਉਂਦੇ? ਅਸੀਂ ਯਹੋਵਾਹ ਦੀ ਸੇਵਾ ਵਿਚ ਕਿਵੇਂ ਰੁੱਝੇ ਰਹਿ ਸਕਦੇ ਹਾਂ ਅਤੇ ਆਪਣੀ ਖ਼ੁਸ਼ੀ ਬਰਕਰਾਰ ਰੱਖ ਸਕਦੇ ਹਾਂ? ਇਨ੍ਹਾਂ ਸਵਾਲਾਂ ਦੇ ਜਵਾਬ ਸਾਨੂੰ ਥੈਲੀਆਂ ਬਾਰੇ ਦਿੱਤੀ ਯਿਸੂ ਦੀ ਮਿਸਾਲ ਤੋਂ ਮਿਲਦੇ ਹਨ।