ਫੁਟਨੋਟ
d ਬਪਤਿਸਮਾ-ਪ੍ਰਾਪਤ ਭਰਾਵਾਂ ਨੂੰ ਹੱਲਾਸ਼ੇਰੀ ਦਿੱਤੀ ਜਾਂਦੀ ਹੈ ਕਿ ਉਹ ਸਹਾਇਕ ਸੇਵਕ ਜਾਂ ਬਜ਼ੁਰਗ ਬਣਨ ਦੇ ਕਾਬਲ ਬਣਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਵਿਚ ਕਿਹੜੀਆਂ ਯੋਗਤਾਵਾਂ ਹੋਣੀਆਂ ਚਾਹੀਦੀਆਂ ਹਨ, ਇਹ ਜਾਣਨ ਲਈ ਉਹ ਪਰਮੇਸ਼ੁਰ ਦੀ ਇੱਛਾ ਪੂਰੀ ਕਰਨ ਲਈ ਸੰਗਠਿਤ (ਹਿੰਦੀ) ਕਿਤਾਬ ਦਾ ਅਧਿਆਇ 5 ਅਤੇ 6 ਦੇਖ ਸਕਦੇ ਹਨ।