ਫੁਟਨੋਟ
a ਯਹੋਵਾਹ ਸਾਰੀਆਂ ਚੰਗੀਆਂ ਚੀਜ਼ਾਂ ਦਾ ਸੋਮਾ ਹੈ। ਉਹ ਹਰ ਕਿਸੇ ਨੂੰ ਚੰਗੀਆਂ ਚੀਜ਼ਾਂ ਦਿੰਦਾ ਹੈ, ਇੱਥੋਂ ਤਕ ਕਿ ਬੁਰੇ ਲੋਕਾਂ ਨੂੰ ਵੀ। ਪਰ ਉਹ ਖ਼ਾਸ ਕਰਕੇ ਆਪਣੇ ਵਫ਼ਾਦਾਰ ਸੇਵਕਾਂ ਨਾਲ ਭਲਾਈ ਕਰਦਾ ਹੈ। ਇਸ ਲੇਖ ਵਿਚ ਅਸੀਂ ਦੇਖਾਂਗੇ ਕਿ ਯਹੋਵਾਹ ਆਪਣੇ ਸੇਵਕਾਂ ਨੂੰ ਕਿਹੜੀਆਂ ਚੰਗੀਆਂ ਚੀਜ਼ਾਂ ਦਿੰਦਾ ਹੈ। ਨਾਲੇ ਅਸੀਂ ਇਹ ਵੀ ਦੇਖਾਂਗੇ ਕਿ ਵਧ-ਚੜ੍ਹ ਕੇ ਸੇਵਾ ਕਰਨ ਵਾਲਿਆਂ ਨੂੰ ਯਹੋਵਾਹ ਤੋਂ ਕਿਹੜੀਆਂ ਬਰਕਤਾਂ ਮਿਲਦੀਆਂ ਹਨ।