ਫੁਟਨੋਟ
a ਸਿਆਣੀ ਉਮਰ ਦੇ ਭੈਣ-ਭਰਾ ਇਕ ਅਨਮੋਲ ਖ਼ਜ਼ਾਨੇ ਵਾਂਗ ਹਨ। ਇਸ ਲੇਖ ਵਿਚ ਸਾਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ ਕਿ ਅਸੀਂ ਉਨ੍ਹਾਂ ਦੀ ਹੋਰ ਇੱਜ਼ਤ ਕਰੀਏ। ਨਾਲੇ ਅਸੀਂ ਇਹ ਵੀ ਜਾਣਾਂਗੇ ਕਿ ਅਸੀਂ ਉਨ੍ਹਾਂ ਦੀ ਬੁੱਧ ਅਤੇ ਤਜਰਬੇ ਤੋਂ ਪੂਰਾ ਫ਼ਾਇਦਾ ਕਿਵੇਂ ਲੈ ਸਕਦੇ ਹਾਂ। ਇਸ ਲੇਖ ਵਿਚ ਸਿਆਣੀ ਉਮਰ ਦੇ ਭੈਣਾਂ-ਭਰਾਵਾਂ ਨੂੰ ਇਹ ਵੀ ਭਰੋਸਾ ਦਿਵਾਇਆ ਜਾਵੇਗਾ ਕਿ ਪਰਮੇਸ਼ੁਰ ਦੇ ਸੰਗਠਨ ਵਿਚ ਉਨ੍ਹਾਂ ਦੀ ਕਿੰਨੀ ਅਹਿਮੀਅਤ ਹੈ।