ਫੁਟਨੋਟ
a ਸਾਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਯਹੋਵਾਹ ਦੇ ਸੰਗਠਨ ਵਿਚ ਅਜਿਹੇ ਬਹੁਤ ਸਾਰੇ ਨੌਜਵਾਨ ਭੈਣ-ਭਰਾ ਹਨ ਜੋ ਸਖ਼ਤ ਮਿਹਨਤ ਕਰਦੇ ਹਨ। ਸਿਆਣੀ ਉਮਰ ਦੇ ਭੈਣ-ਭਰਾ ਭਾਵੇਂ ਕਿਸੇ ਵੀ ਜਗ੍ਹਾ ਜਾਂ ਸਭਿਆਚਾਰ ਤੋਂ ਕਿਉਂ ਨਾ ਹੋਣ, ਉਹ ਨੌਜਵਾਨਾਂ ਦੀ ਮਦਦ ਕਰ ਸਕਦੇ ਹਨ। ਇਸ ਤਰ੍ਹਾਂ ਨੌਜਵਾਨ ਯਹੋਵਾਹ ਦੀ ਸੇਵਾ ਵਿਚ ਆਪਣੀ ਪੂਰੀ ਤਾਕਤ ਲਾ ਸਕਦੇ ਹਨ।