ਫੁਟਨੋਟ
d ਤਸਵੀਰਾਂ ਬਾਰੇ ਜਾਣਕਾਰੀ: ਹੱਜਈ ਨੇ ਪਰਮੇਸ਼ੁਰ ਦੇ ਲੋਕਾਂ ਦਾ ਜੋਸ਼ ਵਧਾਇਆ ਤਾਂਕਿ ਉਹ ਮੰਦਰ ਬਣਾਉਣ ਦਾ ਕੰਮ ਪੂਰਾ ਕਰ ਸਕਣ। ਅੱਜ ਪਰਮੇਸ਼ੁਰ ਦੇ ਲੋਕ ਪੂਰੇ ਜੋਸ਼ ਨਾਲ ਰਾਜ ਦਾ ਸੰਦੇਸ਼ ਸੁਣਾਉਂਦੇ ਹਨ। ਇਕ ਪਤੀ-ਪਤਨੀ ਪ੍ਰਚਾਰ ਕਰ ਰਹੇ ਹਨ ਕਿ ਬਹੁਤ ਜਲਦੀ ਪਰਮੇਸ਼ੁਰ ਇਸ ਦੁਨੀਆਂ ਦਾ ਨਾਸ਼ ਕਰਨ ਵਾਲਾ ਹੈ।