ਫੁਟਨੋਟ
a ਸਾਡੇ ਲਈ ਇਹ ਕਿੰਨੇ ਮਾਣ ਦੀ ਗੱਲ ਹੈ ਕਿ ਅਸੀਂ ਉਸ ਪਰਿਵਾਰ ਦਾ ਹਿੱਸਾ ਹਾਂ ਜਿਸ ਵਿਚ ਸਾਰੇ ਭੈਣ-ਭਰਾ ਇਕ-ਦੂਜੇ ਨੂੰ ਪਿਆਰ ਕਰਦੇ ਹਨ! ਅਸੀਂ ਸਾਰੇ ਪਿਆਰ ਦੇ ਇਸ ਬੰਧਨ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦੇ ਹਾਂ। ਅਸੀਂ ਇਹ ਕਿਵੇਂ ਕਰ ਸਕਦੇ ਹਾਂ? ਯਹੋਵਾਹ ਵਰਗਾ ਪਿਆਰ ਦਿਖਾ ਕੇ ਅਤੇ ਯਿਸੂ ਤੇ ਭੈਣਾਂ-ਭਰਾਵਾਂ ਦੀ ਰੀਸ ਕਰ ਕੇ।