ਫੁਟਨੋਟ
d ਤਸਵੀਰ ਬਾਰੇ ਜਾਣਕਾਰੀ: ਜੋ ਲੋਕ ਰਿਹਾਈ ਦੀ ਕੀਮਤ ʼਤੇ ਨਿਹਚਾ ਕਰਦੇ ਹਨ ਅਤੇ ਯਹੋਵਾਹ ਦੀ ਸੇਵਾ ਕਰਦੇ ਹਨ, ਪਰਮੇਸ਼ੁਰ ਉਨ੍ਹਾਂ ਦਾ ਖ਼ਾਸ ਖ਼ਿਆਲ ਰੱਖਦਾ ਹੈ। ਉਹ ਉਨ੍ਹਾਂ ਨੂੰ ਪਿਆਰ ਦੇ ਨਾਲ-ਨਾਲ ਅਟੱਲ ਪਿਆਰ ਦਿਖਾਉਂਦਾ ਹੈ। ਛੋਟੀਆਂ ਤਸਵੀਰਾਂ ਵਿਚ ਦਿਖਾਇਆ ਗਿਆ ਹੈ ਕਿ ਪਰਮੇਸ਼ੁਰ ਇਹ ਕਿਨ੍ਹਾਂ ਤਰੀਕਿਆਂ ਨਾਲ ਕਰਦਾ ਹੈ।