ਫੁਟਨੋਟ
a ਯਹੋਵਾਹ ਚਾਹੁੰਦਾ ਹੈ ਕਿ ਅਸੀਂ ਮੰਡਲੀ ਦੇ ਭੈਣਾਂ-ਭਰਾਵਾਂ ਨੂੰ ਅਟੱਲ ਪਿਆਰ ਦਿਖਾਉਂਦੇ ਰਹੀਏ। ਅਸੀਂ ਇਹ ਕਿਵੇਂ ਕਰ ਸਕਦੇ ਹਾਂ? ਅਸੀਂ ਪੁਰਾਣੇ ਜ਼ਮਾਨੇ ਦੇ ਪਰਮੇਸ਼ੁਰ ਦੇ ਸੇਵਕਾਂ ਤੋਂ ਸਿੱਖ ਸਕਦੇ ਹਾਂ, ਜਿਨ੍ਹਾਂ ਨੇ ਇਹ ਗੁਣ ਦਿਖਾਇਆ ਸੀ। ਇਸ ਲੇਖ ਵਿਚ ਅਸੀਂ ਖ਼ਾਸ ਕਰਕੇ ਰੂਥ, ਨਾਓਮੀ ਅਤੇ ਬੋਅਜ਼ ਦੀ ਮਿਸਾਲ ਤੋਂ ਸਿੱਖਾਂਗੇ।