ਫੁਟਨੋਟ
a ਜਦੋਂ ਯਿਸੂ ਨੇ ਕਿਹਾ ਕਿ ਉਸ ਦੀਆਂ ਭੇਡਾਂ ਉਸ ਦੀ ਆਵਾਜ਼ ਸੁਣਨਗੀਆਂ, ਤਾਂ ਉਸ ਦੇ ਕਹਿਣ ਦਾ ਮਤਲਬ ਸੀ ਕਿ ਉਸ ਦੇ ਚੇਲੇ ਉਸ ਦੀਆਂ ਸਿੱਖਿਆਵਾਂ ਵੱਲ ਧਿਆਨ ਦੇਣਗੇ ਅਤੇ ਉਨ੍ਹਾਂ ਮੁਤਾਬਕ ਚੱਲਣਗੇ। ਇਸ ਲੇਖ ਵਿਚ ਅਸੀਂ ਦੋ ਸਿੱਖਿਆਵਾਂ ʼਤੇ ਗੌਰ ਕਰਾਂਗੇ: (1) ਸਾਨੂੰ ਰੋਜ਼ਮੱਰਾ ਦੀਆਂ ਲੋੜਾਂ ਬਾਰੇ ਹੱਦੋਂ ਵੱਧ ਚਿੰਤਾ ਕਰਨੀ ਛੱਡ ਦੇਣੀ ਚਾਹੀਦੀ ਹੈ ਅਤੇ (2) ਸਾਨੂੰ ਦੂਜਿਆਂ ਵਿਚ ਨੁਕਸ ਕੱਢਣੇ ਛੱਡ ਦੇਣੇ ਚਾਹੀਦੇ ਹਨ। ਅਸੀਂ ਇਹ ਵੀ ਜਾਣਾਂਗੇ ਕਿ ਅਸੀਂ ਯਿਸੂ ਦੀਆਂ ਇਨ੍ਹਾਂ ਸਿੱਖਿਆਵਾਂ ʼਤੇ ਕਿਵੇਂ ਚੱਲ ਸਕਦੇ ਹਾਂ।