ਫੁਟਨੋਟ
a ਯਿਸੂ ਨੇ ਸਾਨੂੰ ਭੀੜੇ ਦਰਵਾਜ਼ੇ ਰਾਹੀਂ ਵੜਨ ਦੀ ਸਲਾਹ ਦਿੱਤੀ ਜੋ ਸਾਨੂੰ ਹਮੇਸ਼ਾ ਦੀ ਜ਼ਿੰਦਗੀ ਵੱਲ ਲੈ ਜਾਂਦਾ ਹੈ। ਉਸ ਨੇ ਸਾਨੂੰ ਆਪਣੇ ਭੈਣਾਂ-ਭਰਾਵਾਂ ਨਾਲ ਸ਼ਾਂਤੀ ਬਣਾ ਕੇ ਰੱਖਣ ਦੀ ਵੀ ਸਲਾਹ ਦਿੱਤੀ । ਪਰ ਸਾਨੂੰ ਯਿਸੂ ਦੀਆਂ ਸਲਾਹਾਂ ਨੂੰ ਲਾਗੂ ਕਰਦਿਆਂ ਮੁਸ਼ਕਲਾਂ ਆ ਸਕਦੀਆਂ ਹਨ। ਆਓ ਦੇਖੀਏ ਕਿ ਇਹ ਮੁਸ਼ਕਲਾਂ ਕੀ ਹਨ ਅਤੇ ਅਸੀਂ ਇਨ੍ਹਾਂ ਨੂੰ ਕਿਵੇਂ ਝੱਲ ਸਕਦੇ ਹਾਂ।